Sad Punjabi Status ਪੰਜਾਬੀ Best Ever

ਇੱਕ ਹੀ ਸੀ ਦਿਲ ਦੇ ਕਰੀਬ ਉਹ ਵੀ ਪਰਸੋ ਛੱਡ ਗਈ
ਏਨਾ ਕਿਤਾ ਸੀ ਪਿਆਰ ਉਨੂੰ
ਪਰ ਉਹ ਦਿਲੋ ਕੱਡ ਕੇ ਪਰਾ ਗਈ😡😡😔😔😔#HowToStatus

ਲੇਖਾਂ ਵਿੱਚ ਨਾ ਹੁੰਦੇ ਕਾਹਤੋਂ ਖ਼ਵਾਬਾਂ ਦੇ ਵਿੱਚ ਆਉਂਦੇ ਜਿਹੜੇ ,,😑
ਉਹ ਖੁੱਦ ਵੀ ਕਿੱਥੇ ਸੌਂਦੇ ਹੋਣੇ ਸਾਰੀ ਰਾਤ ਜਗਾਉਂਦੇ ਜਿਹੜੇ ..#HowToStatus

😒 ਏ ਦਿਲ 💔 ਉਸ ਪੰਛੀ 👰🏻ਦੀ ਉਡੀਕ ਕਰਦਾ 😔 ਜੋਂ ਆਲ੍ਹਣਾ ਤਾਂ ਪਾਂ ਗਿਆ😟 ਪਰ ਰਹਿਣਾ ਭੁੱਲ ਗਿਆ…💔#HowToStatus

ਦਿਲ ❤️ ਦੀਆਂ ਹਸਰਤਾ ਤੋਂ ਅਰਾਮ ਹੋ ਜਾਵੇ 😐
ਤੂੰ ਖੇਡ 🎲 ਉਹੀ ਬਾਜੀ ਕਿ ਸਭ ਤਮਾਮ ਹੋ ਜਾਵੇ ✅#HowToStatus

Sad Punjabi Status ਪੰਜਾਬੀ Best Ever

ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!#HowToStatus

ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ……ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾ#HowToStatus

ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ,ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ……!!!!#HowToStatus

ਹੁਣ ਤਾ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ#HowToStatus

ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…#HowToStatus

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…#HowToStatus

ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..#HowToStatus

ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..ਨਾ ਬਚਿਆ ਕੁੱਝ ਲੁਟਾਉਣ ਲਈ …ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ#HowToStatus

Sad Punjabi Status ਪੰਜਾਬੀ Best Ever

ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ, ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,#HowToStatus

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…#HowToStatus

ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ , ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ#HowToStatus

ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ#HowToStatus

Sad Punjabi Status ਪੰਜਾਬੀ Best Ever

ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ#HowToStatus

ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ#HowToStatus

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ,ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ#HowToStatus

ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ,ਲੋਕਾਂ ਦੀ ਭੀੜ ਵਿੱਚੋਂ ਆਵਾਜ ਆਈ,ਅਗਲੀ ਦੁਕਾਨ ਤੋਂ ਆਪਣੇ ਲਈ ਕਫਨ ਵੀ ਖਰੀਦ ਦਾ ਜਾ,ਤੇਰੇ ਜਖਮ ਢੱਕਣ ਦੇ ਕੰਮ ਆਊਗਾ..#HowToStatus

ਇਸ਼ਕ ਵੀ ਕੀਤਾ.. ਸੱਟਾਂ ਵੀ ਖਾਦੀਆਂ ਪਰ ….ਆਪਣਾ ਬਣਾਉਣ ਵਾਲਾ ਕੋਈ ਮਿਲਿਆ ਨੀ ..ਰੋ-ਰੋ ਸੁਣਾਇਆ .. ਦਰਦ ਏ ਦਿਲ ਲੋਕਾਂ ਨੂੰ ਪਰ ਕੋਈ ਕਦਰ ਪਾਉਣ ਵਾਲਾ ਮਿਲਿਆ ਨੀ#HowToStatus

ਵੇ ਤੂੰ ਜਦੋਂ ਗੱਲ ਕਰੇਂ ਬੱਸ ਕਰੇਂ ਵੈਰ ਦੀ …. ਅਸੀਂ ਜਦੋਂ ਖੈਰ ਮੰਗੀ ! ਮੰਗੀ ਤੇਰੀ ਖੈਰ ਦੀ …#HowToStatus 

ਚਿਟੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ… ਐਸੀ ਲੱਗ ਗਈ ਸੀ ਤੋਟ ਦਿਲੋਂ ਕੱਢੀ ਨਾ ਗਈ…#HowToStatus 

ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ , ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ। #HowToStatus

ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ।#HowToStatus