Welcome to our blog post on Sad Shayari in Punjabi, where we delve into the depths of emotions with poignant verses that touch the soul. Shayari Sad Punjabi, or as it is often referred to as Sad Punjabi Shayari, is a form of expression that beautifully captures the pain, heartbreak, and longing that accompanies the human experience.
Through this heartfelt collection of verses, we aim to evoke a myriad of emotions, resonating with those who seek solace in the power of words. So, let us immerse ourselves in the realm of Sad Shayari in Punjabi and embark on a journey of bittersweet musings and melancholic melodies.
Table of Contents
Sad Shayari in Punjabi
ਵਕਤ ਬੜਾ ਬੇਈਮਾਨ ਹੈ,
ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ,
ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ😌😌
ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ
ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ💯
ਮੈਨੂੰ ਸਾਹ ਵੀ ਨਾ ਆਵੇ ਮੈਂ ਸੱਚ ਕਹਿਣੀ ਆ,
ਦਿਲ ਧੁਖਦਾ ਏ ਮੇਰਾ ਮੈਂ ਰੋ ਪੈਣੀ ਆ
ਸਮਝ ਨਾ ਸਕੇ ਕਿ ਗ਼ੈਰ ਸੀ ਹਜ਼ੂਰ,
ਸ਼ਾਇਦ ਤਕਦੀਰ ਨੂੰ ਇਹੀ ਸੀ ਮਨਜ਼ੂਰ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ,
ਜਦੋਂ ਤਕ ਆਪਣੇ ਤੇ ਨਾ ਬੀਤਣ
ਕੋਈ ਚਾਰਾ ਨਈ ਦੂਆ ਤੋਂ ਬਿਨਾ
ਕੋਈ ਸੁਣਦਾ ਨਈ ਖੁਦਾ ਤੋਂ ਬਿਨਾ
ਜ਼ਿੰਦਗੀ ਨੂੰ ਕਰੀਬ ਤੋਂ ਦੇਖਿਆ ਮੈਂ
ਮੁਸ਼ਕਿਲਾਂ ‘ਚ ਸਾਥ ਨਈ ਦਿੰਦਾ ਕੋਈ
ਹੰਝੂਆਂ ਤੋਂ ਬਿਨਾ
ਹੋਸ਼ ਚ ਸੀ ਪਰ ਬੇਹੋਸ਼ ਰਹੇ,
ਸਬ ਪਤਾ ਸੀ ਪਰ ਖਮੋਸ਼ ਰਹੇ 🤫
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ
ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ♠️♠️
ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ,
ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ💯
Read More:
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ,
ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ
ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ,
ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…🥺
ਦੁੱਖ ਬੇਸ਼ੱਕ ਮੇਰੇ ਨੇ
ਪਰ ਇਕ ਗੱਲ ਮੇਰੀ ਸਦਾ ਯਾਦ ਰੱਖੀ ਇਹ ਦਿੱਤੇ ਹੋਏ ਤੇਰੇ ਨੇ
ਉਮਰ ਬਿਨਾ ਰੁਕੇ ਚੱਲੀ ਜਾਂਦੀ ਹੈ
ਪਰ ਅਸੀ
ਖ਼ਵਾਇਸ਼ ਨੂਂੰ ਲੈ ਕੇ
ਉਥੇ ਹੀ ਖੜੇ ਹਾਂ
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ,
ਜਿਸ ਵਿਚ ਮੇਰੀ ਜਾਨ ਵੱਸਦੀ ਸੀ
Sad Shayari in Punjabi 2 Lines
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ,
ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ
ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ…💔
ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ,
ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ
ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ,
ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ🔥🔥
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ,
ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ ਆ
ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ,
ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ,
ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ
ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ,
ਗੈਰਾਂ ਦੇ ਸੀਨੇ ਲਗ ਜਾਣ ਵਾਲੀਏ
ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ 😊
ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ,
ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ💔
ਕੁਝ ਰਾਸਤਿਆ ਤੇ ਪੈਰ ਨਹੀ,
ਦਿਲ ਥੱਕ ਜਾਂਦਾ ਹੈ
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,
ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ 💔
ਪੰਜਾਬੀ ਸ਼ਾਇਰੀ Love
ਮੁਹੱਬਤ ਵਧੀਆ ਚੀਜ਼ ਆ
ਬੱਸ ਸੱਚੀ ਨਾ ਕਰਿਓ 💔🥺
ਹਰ ਸਾਹ ਨਾਲ ਚੇਤੇ ਤੈਨੂੰ ਕਰਦੇ ਆ,
ਕਿ ਦੱਸੀਏ ਤੈਨੂੰ ਪਿਆਰ ਹੀ ਇੰਨਾ ਕਰਦੇ ਆ
ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ
ਭਾਵੇਂ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ…ਸੋਹੀ
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ,
ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ 💔
ਪਾਣੀ ਦਰਿਆ 🌊 ਚ ਹੋਵੇ ਜਾ ਅੱਖਾਂ ਚ,
ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ😭
ਛੱਡਣ ਲੱਗਿਆ ਕਈ ਕਮੀਆ ਗਿਣਵਾ ਗਿਆ ਉਹ
ਸ਼ਖਸ਼ ਜਦੋਂ ਪਸੰਦ ਕੀਤਾ ਸੀ ਉਦੋਂ ਕਿਹੜਾ ਰੱਬ ਸੀ ਮੈਂ
ਕੁੱਝ ਅਧੂਰੇ ਸੁਪਨੇ ਪਤਾ ਨੀ
ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ 🥺
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ,
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ 🥺
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ
ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ,
ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ 💯
ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ…
ਉਂਜ ਮੇਰੇ ਸ਼ਹਿਰ ‘ਚ ਹਕੀਮ ਬੜੇ ਨੇ🖤🔥
ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ,
ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ ❤️❤️
ਦਿਲ ਤੇ ਲੱਗੀਆਂ ਸੀ ਸੱਜਣਾ
ਯਾਰੀਆਂ ਵੀ ਤੇ ਸੱਟਾਂ ਵੀ 💔
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ
ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ 🥺🥺
Sad Shayari Punjabi Girl
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯
ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ,
ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ 💔🥺
ਸੁਣੀ-ਸੁਣਾਈ ਗੱਲ ਸੁਣ ਕੇ,ਦੂਜਿਆ ਨੂੰ ਕਰਦੀ ਏ,
ਸੱਚ ਦੱਸਾਂ ਏ ਦੁਨੀਆ ਵੀ ਹੱਦ ਹੀ ਕਰਦੀ ਏ
ਬਹੁਤ ਰੋ ਚੁੱਕੇ ਹਾਂ ਲੁਕ ਲੁਕ ਕੇ ਤੇਰੀ ਖ਼ਾਤਿਰ,
ਤੇ ਲੋਕ ਸਾਨੂੰ ਕਹਿੰਦੇ ਨੇ ਤੈਨੂੰ ਕਦੇ ਰੋਂਦੇ ਨਹੀਂ ਦੇਖਿਆ
ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ,
ਫਿਰ ਇਨਸਾਨ ਕੀ ਚੀਜ਼ ਹੈ 💯
ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ’
ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ🙂
ਮੇਰਾ ਕੀ ਯਾਰਾ ਮੈਂ ਤਾਂ ਅੰਬਰੋਂ ਟੁੱਟਆ ਤਾਰਾ ਹਾਂ,
ਮੈਂ ਕਿਸੇ ਨੂੰ ਕੀ ਸਹਾਰਾ ਦੇਣਾ, ਮੈਂ ਤਾਂ ਆਪ ਬੇਸਹਾਰਾ ਹਾਂ
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ,
ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ
ਵਫਾ ਸਿੱਖਣੀ ਹੈ ਤਾਂ ਮੌਤ ਤੋਂ ਸਿੱਖੋ
ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ
ਫੇਰ ਕਿਸੇ ਹੋਰ ਦਾ ਹੋਣ ਨਹੀ ਦਿੰਦੀ…ਸੋਹੀ
ਹੁੰਦੇ ਇਸ਼ਕ ਚ ਬੜੇ ਪਾਖੰਡ
ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
ਸਾਨੂੰ ਨਸ਼ਾ ਤੇਰੀ ਅੱਖ ਦਾ ਤੇ ਲੋੜ ਤੇਰੇ ਪਿਆਰ ਦੀ,
ਪਿਆਸ ਤੇਰੀ ਰੂਹ ਦੀ ਤੇ ਭੁੱਖ ਤੇਰੇ ਦੀਦਾਰ ਦੀ
ਏਨਾ ਕ ਖਿਆਲ ਰੱਬਾ ਰੱਖੀ ਮੇਰੇ ਵੀਰ ਦਾ,
ਹੱਸਦਾ ਰਹੇ,ਵੱਸਦਾ ਰਹੇ, ਅੱਖੋ ਚੋਵੇ ਕਦੇ ਨੀਰ ਨਾ
ਉਹ ਜੋ ਕਦੇ ਦਿਲ ਦੇ ਕਰੀਬ ਸੀ
ਨਾ ਜਾਣੇ ਉਹ ਕਿਸਦਾ ਨਸੀਬ ਸੀ💔
Sad Punjabi Shayari Boy
ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ…
ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ…😊
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ,
ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।💔
ਇੱਕ ਮੁੱਦਤ ਬਾਦ ਹਾਸਾ ਆਇਆ 🙂
ਤੇ ਆਇਆ ਆਪਣੇ ਹਾਲਾਤਾਂ ਤੇ 💔
ਅਸੀ ਵੀ ਨਰਾਜ਼ਗੀ ਉੱਥੇ ਜਤਾਉਂਦੇ ਆਂ,
ਜਿੱਥੇ ਉਮੀਦ ਹੋਵੇ ਕਿਸੇ ਦੇ ਮਨਾਉਣ ਦੀ
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ
ਹੋਸ਼ ਚ ਸੀ ਪਰ ਬੇਹੋਸ਼ ਰਹੇ ,
ਸਥ ਪਤਾ ਸੀ ਪਰ ਖਮੋਸ਼ ਰਹੇ
ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ।
ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ😊
ਹੱਸਣ ਨੂੰ ਜੀਅ ਤਾ ਵਾਲਾ ਕਰਦਾ, ਪਰ ਖੁੱਲ੍ਹ ਕੇ ਹੱਸਿਆ ਨੀ ਜਾਂਦਾ,
ਹੋਇਆ ਤਾ ਮੇਰੇ ਨਾਲ ਵੀ ਕੁਝ ਆ, ਆਹੀ ਤਾ ਬੋਲ ਕੇ ਦੱਸਿਆ ਨੀ ਜਾਂਦਾ
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ,
ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ
ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ
ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ💔
ਮੈਸੇਜ ਤਾਂ ਬਹੁਤ ਆਉਂਦੇ ਪਰ ਜਿਸ ਮੈਸੇਜ ਮੈਨੂੰ ਇੰਤਜ਼ਾਰ ਆ,
ੳਹ ਨਹੀਂ ਆਉਂਦਾ
Sad Shayari Punjabi
ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ,
ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ,
ਨਾ ਯਾਦ ਕਰੀ ਨਾ ਯਾਦ ਆਵੀਂ।😌😏
ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ
ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ 😞😞
ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ…
ਜਿੰਨ੍ਹਾ ਮੈਂ ਸੀ ਤੈਨੂੰ ਚਾਇਆ 😊💔
ਸੱਚੀ ਮੋਹੁੱਬਤ ਚ ਅਕਸਰ,
ਗੱਲਾਂ ਰੱਬ ਨਾਲ ਹੋਣ ਲੱਗ ਜਾਂਦੀਆਂ ਨੇ
ਮੈਂ ਪਾਣੀ ਬਣਕੇ ਜਦ ਤੁਰਦਾ, ਉਹ ਰੇਤ ਹੋ ਕੇ ਵਹਿੰਦੀ ਹੈ
ਕੁਝ ਇਸ ਤਰ੍ਹਾਂ ਅੱਜ-ਕੱਲ੍ਹ, ਉਹ ਮੇਰੇ ਨਾਲ ਰਹਿੰਦੀ ਹੈ
ਸੁਪਨਿਆਂ ਵਿੱਚ ਖੁਸ ਸੀ ਮੈਂ
ਆ ਹਕੀਕਤ ਵਿੱਚ ਪਹੁੰਚ ਕੇ ਖੋ ਗਿਆ ਹਾਂ
ਦੁੱਖਾਂ ਵਿੱਚ ਰਹਿ ਕੇ ਹਾਂਣਦੀਏ
ਮੈਂ ਦੁੱਖਾਂ ਵਰਗਾ ਹੋ ਗਿਆ ਹਾਂ
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ,
ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ…💔💔
ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ,
ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ
ਰੁਲਨ ਦੇ ਡਰ ਤੋਂ ਬਸ ਅੰਦਰ ਹੀ ਦੱਬ ਲਈਆਂ,
ਕੁਝ ਖਵਾਹਿਸ਼ਾਂ ਉਹਨੇ ਤੇ ਕੁਝ ਮੈਂ
Sad Punjabi Shayari
ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ 😕
ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ ☹️ 🥀
ਵਿਚ ਹਵਾਵਾਂ ਕਦੇ ਵੀ ਦੀਵੇ ਜਗਦੇ ਨਾ ,
ਖਿਜ਼ਾ ਦੀ ਰੁੱਤੇ ਫੁੱਲ ਕਦੇ ਵੀ ਸਜਦੇ ਨਾ ,
ਭੁੱਲ ਕੇ ਵੀ ਨਾ ਸਾਨੂੰ ਕਿਤੇ ਭੁੱਲ ਜਾਵੀਂ ,
ਕਿਊਂਕਿ ਯਾਰ ਗੁਵਾਚੇ ਫੇਰ ਕਦੇ ਵੀ ਲਭਦੇ ਨਾ
ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ,
ਤੂੰ ਤਾਂ ਕਮਲਿਏ ਅੱਗ ਹੀ ਲਗਾਤੀ
ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,
ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
ਕਿੱਥੋ ਤਲਾਸ਼ ਕਰੇੇਗਾ ਵੇ ਮੇਰੇ ਵਰਗੀ,
ਜੋ ਤੇਰੀ ਜੁਦਾਈ ਵੀ ਸਹੇ ਤੇ ਪਿਆਰ ਵੀ ਕਰੇ
ਸਹੀ ਹੁੰਦਾ ਹੈ, ਕਦੇ ਕਦੇ
ਕੁੱਝ ਲੋਕਾਂ ਦਾ ਦੂਰ ਹੋ ਜਾਣਾ 🥺
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ,
ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ
ਰਾਹ ਤਾਂ ਤੂੰ ਬਦਲੇ ਸੀ ਕਮਲੀਏ,
ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ🚶
ਰੋਜ਼ਾਨਾ ਨਵੀਆਂ ਕਹਾਣੀਆਂ ਪੜ੍ਹਨ
ਲਈ ਇੰਸਟਾਲ ਕਰੋ “ਪੰਜਾਬੀ ਕਹਾਣੀਆਂ” ਐੱਪ :
Sad Punjabi Shayari Copy Paste
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ,
ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ,
ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ
ਤੁਸੀਂ ਜਾ ਸਕਦੇ ਹੋ ਜਨਾਬ 🙏 ਕਿਉਕਿ ਭੀਖ ਚ ਮੰਗਿਆ
ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ 🤗
ਮੈਨੂੰ ਤੇਰੇ ਨਾਲ ਕੋਈ ਨਾਰਾਜ਼ਗੀ ਜਾਂ ਰੁਸਵਾਈ ਨਹੀਂ,
ਤੂੰ ਆਪਣੀ ਜਗ੍ਹਾ ਠੀਕ ਸੀ ਤੇ ਮੈਂ ਆਪਣੀ ਜਗ੍ਹਾ
ਜ੍ਹਿਨਾਂ ਨਾਲ ਕਦੇ ਗੱਲਾਂ ਨੀ ਖ਼ਤਮ ਹੁੰਦੀਆਂ ਸੀ,
ਉਹਨਾਂ ਨਾਲ ਅੱਜ ਗੱਲ ਹੀ ਖਤਮ ਹੋ ਗਈ
ਬਚਪਨ ਹੀ ਵਧੀਆ ਸੀ ,
ਦੰਦ ਹੀ ਟੁੱਟਦੇ ਸੀ,
ਰਿਸ਼ਤੇ ਨਹੀਂ
ਜੇ ਤੇਰੇ ਬਿੰਨਾ ਸਰਦਾ ਹੁੰਦਾ,
ਕਾਤੋ ਮੀਨਤਾ ਤੇਰੀਆ ਕਰਦੇ
ਉਸ ਦਰਦ ਦੀ ਕੋਈ ਦਵਾਈ ਨਹੀ ਜੋ
ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ 💯🥺
ਕੁੱਝ ਤਾਂ ਸੋਚਿਆ ਹੋਵੇਗਾ ਤੇਰੇ ਤੇ ਮੇਰੇ ਬਾਰੇ ਰੱਬ ਨੇ ਨਹੀਂ ਤਾਂ,
ਐਨੀ ਵੱਡੀ ਦੁਨੀਆਂ ਵਿੱਚ ਤੇਰੇ ਤੇ ਹੀ ਦਿਲ ਕਿਓਂ ਆਉਂਦਾ ਮੇਰਾ
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ,
ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ💔
Sad Punjabi Shayari Lines
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ
ਬਾਹਲਾ ਖੁਸ਼ ਨਾ ਹੋ …
ਸਾਲ ਹੀ ਬਦਲਿਆ…
ਲੋਕ ਨੀ
ਮੁੜ ਆਉਣਾ ਨਹੀ ਉਹਨਾ🕑ਵਖ਼ਤਾਂ ਨੇ
ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ ,
ਜੋ ਬੋਲ💔ਬਣ ਅਫਵਾਹਾ ਗੁਜ਼ਰੇ ਨੇ👌
ਹਰ ਇਕ ਨੂੰ ਗੁਲਾਬ 🌹 ਨਹੀਂ ਨਸੀਬ ਹੁੰਦਾ,
ਕਈਆਂ ਹਿੱਸੇ ਕੰਡੇ ਵੀ ਆਉਂਦੇ ਆ 😊
ਕੁਝ ਨੀ ਮੇਰੇ ਕੋਲ
ਜਿੰਦਗੀ ਲੋਕਾਂ ਨੇ ਖ਼ਤਮ ਕਰ ਦਿੱਤੀ
ਤੇ ਚਾਅ ਗਰੀਬੀ ਨੇ
ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ
ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ 💔
ਹੁਣ ਕਿਸਨੂੰ ਦੁਸ਼ਮਣਾਂ ਦੀ ਲੋੜ ਹੈ,
ਦਰਦ ਦੇਣ ਲਈ ਆਪਣੇ ਹੀ ਕਾਫੀ ਹਨ
ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ,
ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️
ਮੁਹੱਬਤ ਨਾਮ ਦਾ ਗੁਨਾਹ ਹੋ ਗਿਆ,
ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ 💔
ਪਿਓ ਮੁੱਕੇ ਤਾਂ ਸਭ ਚਾਅ ਮੁੱਕ ਜਾਂਦੇ ਨੇ
ਖੁਸ਼ੀਆਂ ਵਾਲੇ ਸਾਰੇ ਰਾਹ ਮੁੱਕ ਜਾਂਦੇ ਨੇ
ਪਿਓ ਨਾਲ ਬਾਹਰਾਂ ਜ਼ਿੰਦਗੀ ਵਿੱਚ
ਬਿਨਾ ਪਿਓ ਤੋਂ ਜਿਵੇਂ ਸਾਹ ਮੁੱਕ ਜਾਂਦੇ ਨੇ
ਰੱਬਾ ਲੰਮੀ ਉਮਰ ਦੇਵੀ ਮਾਪਿਆ ਨੂੰ
ਬਿਨਾ ਮਾਪਿਆ ਬੱਚੇ ਥਾਂ ਸੁੱਕ ਜਾਂਦੇ ਨੇ
Sad Punjabi Shayari Lyrics
ਉਸ ਪੱਥਰ ਤੋਂ ਠੋਕਰ ਲਗੀ ਆ ਮੈਨੂੰ,,
ਜਿਨੂੰ ਦੋਸਤ ਬਣਾ ਕੇ ਦਿਲ ਚ ਖਾਸ ਥਾਂ ਦਿਤੀ ਸੀ💔
ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ,
😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ💔💔
ਕੁੱਝ ਤਾਂ ਸੋਚਿਆ ਹੋਵੇਗਾ ਤੇਰੇ ਤੇ ਮੇਰੇ ਬਾਰੇ ਰੱਬ ਨੇ ਨਹੀਂ ਤਾਂ,
ਐਨੀ ਵੱਡੀ ਦੁਨੀਆਂ ਵਿੱਚ ਤੇਰੇ ਤੇ ਹੀ ਦਿਲ ਕਿਓਂ ਆਉਂਦਾ ਮੇਰਾ
ਦਿਨ ਬਦਲੀ ਰੱਬਾ,
ਦਿਲ ਨਾ ਬਦਲੀ
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ
ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ,
ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ💔❤️
ਨਾ ਉਹ ਲਫ਼ਜ਼ ਸਮਝਦੇ ਨੇ ਤੇ ਨਾ ਮੇਰੀ ਚੁੱਪੀ,
ਮੈਂ ਰੁੱਸਿਆਂ ਨੂੰ ਮਨਾਵਾਂ ਤਾਂ ਮਨਾਵਾਂ ਕਿਵੇਂ
ਛੇਤੀ ਟੁੱਟਣ ਵਾਲੇ ਨਹੀਂ ਸੀ,
ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ…🎭
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ,
ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ 🥀
In conclusion, Sad Shayari in Punjabi captures the essence of profound emotions, resonating with individuals seeking solace in words that reflect their inner turmoil. The power of Sad Punjabi Shayari lies in its ability to transcend linguistic barriers and touch hearts, conveying the depths of sorrow with unparalleled beauty.
Whether it’s the heartache of lost love or the weight of unfulfilled dreams, these poignant verses serve as a sanctuary for those who find solace in the melancholic melodies of life. So, immerse yourself in the realm of Shayari Sad in Punjabi, let the verses speak to your soul, and find solace in the profound sadness that echoes through these eloquent words.
Let the Sad Shayari in Punjabi and Sad Punjabi Shayari embrace your pain and transform it into an exquisite symphony of emotions, reminding you that even in sorrow, there is an inexplicable beauty waiting to be discovered, celebrated, and cherished six times over.
Tags: Sad Shayari Punjabi, Sad Shayari in Punjabi 2 Lines, Sad Shayari Punjabi Love, Sad Punjabi Shayari Girl, Sad Shayari in Punjabi Boy, Sad Shayari Punjabi, Sad Punjabi Shayari, Sad panjabi Shayari Copy Paste, Punjabi Shayari Sad Lines, Punjabi Shayari Lyrics.